About Punjabi Story (ਪੰਜਾਬੀ ਸਟੋਰੀ)
Punjabi Story ਐਪ ਨੂੰ ਬਣਾਉਣ ਦਾ ਮਕਸਦ ਪੰਜਾਬੀ ਕਹਾਣੀਆਂ ਨੂੰ ਪਾਠਕਾਂ ਤੱਕ ਪਹੁੰਚਾਉਣਾ ਹੈ
Punjabi Story (ਪੰਜਾਬੀ ਸਟੋਰੀ) ਐਪ ਵਿੱਚ ਤੁਹਾਡਾ ਸਵਾਗਤ ਹੈ, ਇਸ ਐਪ ਨੂੰ ਬਣਾਉਣ ਦਾ ਮਕਸਦ ਪੰਜਾਬੀ ਕਹਾਣੀਆਂ ਨੂੰ ਪਾਠਕਾਂ ਤੱਕ ਪਹੁੰਚਾਉਣਾ ਹੈ। ਅਜਕਲ ਦੁਨੀਆਂ ਦੀ ਹਰ ਜੁਬਾਨ ਇੰਟਰਨੇਟ ਅਤੇ ਐਪਸ ਉੱਤੇ ਉਪਲੱਭਧ ਹੈ ਪਰ ਪੰਜਾਬੀ ਉੱਤੇ ਇਸ ਖੇਤਰ ਵਿੱਚ ਕੰਮ ਘੱਟ ਹੋ ਰਿਹਾ ਹੈ, ਇਸ ਲਈ ਇੱਕ ਛੋਟੀ ਜਿਹੀ ਕੋਸ਼ਿਸ਼ ਕੀਤੀ ਤਾਂ ਕਿ ਐਪ ਦੇ ਮਾਧਿਅਮ ਨਾਲ ਪੰਜਾਬੀ ਸਾਹਿਤ ਨੂੰ ਪਾਠਕਾਂ ਤੱਕ ਪਹੁੰਚਾਇਆ ਜਾ ਸਕੇ, ਆਸ ਕਰਦੇ ਆਂ ਤੁਸੀਂ ਪੰਜਾਬੀ ਸਟੋਰੀ ਦੀ ਟੀਮ ਦੇ ਇਸ ਕਦਮ ਨੂੰ ਪਸੰਦ ਕਰੋਗੇ।
ਜੇਕਰ ਤੁਸੀਂ ਵੀ ਆਪਣੀ ਕਹਾਣੀ ਪੰਜਾਬੀ ਸਟੋਰੀ ਐਪ ਵਿੱਚ ਸ਼ਾਮਿਲ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਸਾਨੂੰ ਆਪਣੀ ਕਹਾਣੀ [email protected] ਤੇ ਭੇਜ ਸਕਦੇ ਹੋ।
Punjabi Story (ਪੰਜਾਬੀ ਸਟੋਰੀ) ਨੂੰ ਆਪਣੇ ਦੋਸਤਾਂ ਮਿੱਤਰਾਂ ਅਤੇ ਸਾਹਿਤ ਦੇ ਸ਼ੌਕੀਨਾਂ ਨਾਲ ਸਾਂਝਾ ਕਰੋ
What's new in the latest 2.4.1
Last updated on 2022-08-29
First Release
Punjabi Story (ਪੰਜਾਬੀ ਸਟੋਰੀ) APK Information
Latest Version
2.4.1
Category
Books & ReferenceAndroid OS
Android 5.0+
File Size
27.9 MB
Developer
CallStem SoftwaresSafe & Fast APK Downloads on APKPure
APKPure uses signature verification to ensure virus-free Punjabi Story (ਪੰਜਾਬੀ ਸਟੋਰੀ) APK downloads for you.
Old Versions of Punjabi Story (ਪੰਜਾਬੀ ਸਟੋਰੀ)
Punjabi Story (ਪੰਜਾਬੀ ਸਟੋਰੀ) 2.4.1
27.9 MBAug 29, 2022

Super Fast and Safe Downloading via APKPure App
One-click to install XAPK/APK files on Android!