Punjabi Story (ਪੰਜਾਬੀ ਸਟੋਰੀ)
27.9 MB
Dosya Boyutu
Android 5.0+
Android OS
Punjabi Story (ਪੰਜਾਬੀ ਸਟੋਰੀ) hakkında
Pencap Hikayesi ਐਪ ਨੂੰ ਬਣਾਉਣ ਦਾ ਮਕਸਦ ਪੰਜਾਬੀ ਕਹਾਣੀਆਂ ਨੂੰ ਪਾਠਕਾਂ ਤੱਕ ਪਹੁੰਚਾਉਣਾ ਹੈ
Punjabi Story (ਪੰਜਾਬੀ ਸਟੋਰੀ) ਐਪ ਵਿੱਚ ਤੁਹਾਡਾ ਸਵਾਗਤ ਹੈ, ਇਸ ਐਪ ਨੂੰ ਬਣਾਉਣ ਦਾ ਮਕਸਦ ਪੰਜਾਬੀ ਕਹਾਣੀਆਂ ਨੂੰ ਪਾਠਕਾਂ ਤੱਕ ਪਹੁੰਚਾਉਣਾ ਹੈ। ਅਜਕਲ ਦੁਨੀਆਂ ਦੀ ਹਰ ਜੁਬਾਨ ਇੰਟਰਨੇਟ ਅਤੇ ਐਪਸ ਉੱਤੇ ਉਪਲੱਭਧ ਹੈ ਪਰ ਪੰਜਾਬੀ ਉੱਤੇ ਇਸ ਖੇਤਰ ਵਿੱਚ ਕੰਮ ਘੱਟ ਹੋ ਰਿਹਾ ਹੈ, ਇਸ ਲਈ ਇੱਕ ਛੋਟੀ ਜਿਹੀ ਕੋਸ਼ਿਸ਼ ਕੀਤੀ ਤਾਂ ਕਿ ਐਪ ਦੇ ਮਾਧਿਅਮ ਨਾਲ ਪੰਜਾਬੀ ਸਾਹਿਤ ਨੂੰ ਪਾਠਕਾਂ ਤੱਕ ਪਹੁੰਚਾਇਆ ਜਾ ਸਕੇ, ਆਸ ਕਰਦੇ ਆਂ ਤੁਸੀਂ ਪੰਜਾਬੀ ਸਟੋਰੀ ਦੀ ਟੀਮ ਦੇ ਇਸ ਕਦਮ ਨੂੰ ਪਸੰਦ ਕਰੋਗੇ।
ਜੇਕਰ ਤੁਸੀਂ ਵੀ ਆਪਣੀ ਕਹਾਣੀ ਪੰਜਾਬੀ ਸਟੋਰੀ ਐਪ ਵਿੱਚ ਸ਼ਾਮਿਲ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਸਾਨੂੰ ਆਪਣੀ ਕਹਾਣੀ [email protected] ਤੇ ਭੇਜ ਸਕਦੇ ਹੋ।
Punjabi Story (ਪੰਜਾਬੀ ਸਟੋਰੀ) ਨੂੰ ਆਪਣੇ ਦੋਸਤਾਂ ਮਿੱਤਰਾਂ ਅਤੇ ਸਾਹਿਤ ਦੇ ਸ਼ੌਕੀਨਾਂ ਨਾਲ ਸਾਂਝਾ ਕਰੋ
What's new in the latest 2.4.1
Punjabi Story (ਪੰਜਾਬੀ ਸਟੋਰੀ) APK Bilgileri
Punjabi Story (ਪੰਜਾਬੀ ਸਟੋਰੀ)'in eski sürümleri
Punjabi Story (ਪੰਜਾਬੀ ਸਟੋਰੀ) 2.4.1
APK Uygulaması ile Süper Hızlı ve Güvenli İndirme
XAPK/APK dosyalarını Android'e yüklemek için tek tıkla!